ਅਧਿਆਪਕ ਦਲ ਪੰਜਾਬ ਵਲੋਂ ਸੰਤ ਦਇਆ ਸਿੰਘ ਦੇ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ

ਕਪੂਰਥਲਾ , 9 ਅਗਸਤ (ਕੌੜਾ)-ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਹੰਗਾਮੀ ਮੀਟਿੰਗ ਸ: ਸੁਖਦਿਆਲ ਸਿੰਘ ਝੰਡ ਉੱਪ ਸਕੱਤਰ ਜਨਰਲ ਪੰਜਾਬ, ਸ: ਮਨਜਿੰਦਰ ਸਿੰਘ ਧੰਜੂ , ਸ਼੍ਰੀ ਰਕੇਸ਼ ਭਾਸਕਰ, ਲੈਕ: ਰਜੇਸ਼ ਜੌਲੀ, ਸ: ਭਜਨ ਸਿੰਘ ਮਾਨ ਤੇ ਗੁਰਮੁੱਖ ਸਿੰਘ ਬਾਬਾ  ਸੂਬਾਈ ਆਗੂਆਂ ਦੀ ਪ੍ਰਧਾਨਗੀ ਹੇਠ ਜੂਮ ਐਪ ਰਾਹੀ ਸ਼ੋਕ ਸਭਾ ਕੀਤੀ ਗਈ।ਜਿਸ ਵਿੱਚ ਸਿੱਖ ਪੰਥ ਦੀ ਮਾਇਨਾਜ ਹਸਤੀ ਤੇ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਬਲ੍ਹੇਰਖਾਨਪੁਰ ਦੇ ਮੁੱਖ ਸੇਵਾਦਾਰ  ਸੰਤ ਬਾਬਾ  ਦਇਆ ਸਿੰਘ ਟਾਹਲੀ ਸਾਹਿਬ ਜੋਕਿ ਮਿਤੀ ੩੧ ਜੁਲਾਈ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ, ਦੇ ਅਕਾਲ ਚਲਾਣੇ ਤੇ ੨ ਮਿੰਟ ਦਾ ਮੋਨ ਰੱਖ ਕੇ ਦੁੱਖ ਦਾ ਇਜਹਾਰ ਕੀਤਾ ਗਿਆ।ਉਹਨਾਂ ਦੇ ਅਚਾਨਕ ਚਲਾਣੇ ਨਾਲ ਅਧਿਆਪਕ ਵਰਗ ਤੇ ਸਿੱਖ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਤੇ ਸ਼੍ਰੀ ਹਰਮੇਸ਼ ਲਾਲ ਚਿੱਟੀ,  ਹਰਦੇਵ ਸੰਿਘ ਖਾਨੋਵਾਲ, ਗੁਰਮੀਤ ਸਿੰਘ ਖਾਲਸਾ,  ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਰਮੇਸ਼ ਕੁਮਾਰ ਭੇਟਾ, ਸੁਖਬੀਰ ਸਿੰਘ ਇੱਬਣ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ,  ਜਤਿੰਦਰ ਸ਼ੈਲੀ, ਮਨਿੰਦਰ  ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਆਿਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਮਿਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ,  ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ , ਰੇਸ਼ਮ ਸਿੰਘ ਰਾਮਪੁਰੀ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ , , ਕਮਲਜੀਤ ਸਿੰਘ ਉੱਚਾ, ਅਮਰਜੀਤ ਕਾਲਾ ਸੰਘਿਆ, ਲ਼ੈਕਚਰਾਰ ਵਿਕਾਸ ਭੰਬੀ,  ਵਨੀਸ਼ ਸ਼ਰਮਾ, ਰਜੀਵ ਸਹਗਿਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌਡ਼ਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਦੀਪਕ ਆਨੰਦ, ਭਾਗ ਸਿੰਘ, ਰਜੇਸ਼ ਸ਼ਰਮਾ, ਮੇਜਰ ਸਿੰਘ ਖੱਸਣ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਇੰਦਰਜੀਤ ਸਿੰਘ ਖਹਿਰਾ ,ਸੁਖਜਿੰਦਰ ਸਿੰਘ ਢੋਲਣ , ਅਜੀਤਪਾਲ ਸਿੰਘ, ਅਮਨਦੀਪ ਸਿੰਘ ਮੈਨਵਾਂ, ਅਮਨਦੀਪ ਸਿੰਘ ਵੱਲਣੀ, ਅਮਿਤ ਕੁਮਾਰ ਖੋਜੇਵਾਲ, ਅਤੁਲ ਸੇਠੀ, ਬਲਜਿੰਦਰ ਸਿੰਘ ਕਾਹਲਵਾਂ, ਹਰਜਿੰਦਰ ਸਿੰਘ ਨਾਂਗਲੂ, ਜਸਵਿੰਦਰ ਸਿੰਘ ਗਿੱਲ, ਮਹਾਂਵੀਰ, ਪਾਰਸ ਧੀਰ,ਪਵਨ ਕੁਮਾਰ ਅੱਤਰੀ, ਰਜੇਸ਼ ਸ਼ਰਮਾ ਟਿੱਬਾ,  ਹਾਜਰ ਸਨ।

Leave a Reply

Your email address will not be published. Required fields are marked *

error: Content is protected !!