ਨੂਰਮਹਿਲ ਦਾ ਨਿਸਚਲ ਸ਼ਰਮਾ ਆਇਆ ਕੋਰੋਣਾ ਪੋਜ਼ਿਟਿਵ।

ਨੂਰਮਹਿਲ 27 ਜੁਨ (ਸੌਰਵ ਕੁਮਾਰ)  SMO ਰਮੇਸ਼ ਪੌਲ ਨੇ ਦੱਸਿਆ ਕਿ ਇਹ ਪਰਿਵਾਰ ਕੁਝ ਦਿਨ ਪਹਿਲਾਂ ਹੀ ਦਿੱਲੀ ਤੋਂ ਆਇਆ ਸੀ।

ਜਿਸ ਦੀ ਸ਼ਿਕਾਇਤ ਮਿਲਣ ਤੇ ਸਾਰੇ ਪਰਿਵਾਰ ਨੂੰ ਇਕਾਂਤਵਾਸ ਕਰ ਦਿਤਾ ਗਿਆ ਸੀ ਤੇ ਇਹਨਾਂ ਦੇ ਕੋਰੋਣਾ ਦੇ ਟੈਸਟ ਕੀਤੇ ਗਏ ਸੀ ਜਿਸ ਦੀ ਰਿਪੋਰਟ ਪੋਜ਼ਿਟਿਵ ਆਉਣ ਤੋਂ ਪਹਿਲਾਂ ਹੀ ਇਹ ਪਰਿਵਾਰ ਵਾਪਸ ਦਿੱਲੀ ਚਲਾ ਗਿਆ ਤੇ ਨਾਲ ਹੀ ਓਹਨਾ ਨੇ ਕਿਹਾ ਕਿ ਸਿਹਤ ਵਿਭਾਗ ਦੀਆ ਟੀਮਾਂ ਦੇ ਵਲੋਂ ਬਾਕੀਆਂ ਦੇ ਨਮੂਨੇ ਕਲ ਲਏ ਜਾਣਗੇ। ਪੁਲੀਸ ਵਲੋਂ ਮੋਹੱਲੇ ਨੂੰ ਪੂਰੀ ਤਰਾਂ ਸੀਲ ਕਰ ਦਿਤਾ ਗਿਆ ਹੈ ਤੇ ਮੁਹੱਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਸਰਕਾਰ ਦੀ ਹਦਾਇਤ ਦਾ ਪਾਲਣ ਕਰੋ।



 

It is FREE vacancy service !!!


If you have any vacancy and want to show here so contact at : 7080000030 / 9815381970.
Posted 3 weeks ago

Needs Reporters ਪੱਤਰਕਾਰਾਂ ਦੀ ਜ਼ਰੂਰਤ ਹੈ . ਬਠਿੰਡਾ ,ਫਾਜ਼ਿਲਕਾ, ਅਬੋਹਰ ,ਜਲਾਲਾਬਾਦ , ਸੁਲਤਾਨਪੁਰ ਲੋਧੀ ,Interested may Mail Us at punjabencounternewstv@gmail.com

Read More

Full Time
Jalandhar City
Posted 1 month ago

Marketing executive Required for IT Firm

Read More

 

Leave a Reply

Your email address will not be published. Required fields are marked *

error: Content is protected !!