ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ 6 ਮਹੀਨੇ ਹੋਰ ਅੱਗੇ ਪਾਉਣ ’ਤੇ ਅੱਜ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਗਿਆ।

ਚੰਡੀਗੜ੍ਹ (ਨਿਸ਼ਾਂਨ ਸਿੰਘ),  30 ਜੂਨ, ਚੰਡੀਗੜ੍ਹ, ਮਾਰਕ ਟ੍ਰੇਲ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ 6 ਮਹੀਨੇ ਹੋਰ ਅੱਗੇ ਪਾਉਣ ’ਤੇ ਅੱਜ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਗਿਆ।

हिंदी में पढ़ो आज पंजाब सरकार के छठे वेतन आयोग की रिपोर्ट को छह महीने स्थगित का विरोध किया गया।

ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਚੰਡੀਗੜ੍ਹ ਦੇ ਬੈਨਰ ਹੇਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਵਿਰੁੱਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਿਰਾਂ ਉਤੇ ਕੈਪਟਨ ਸਰਕਾਰ ਦੇ ਲਾਰੇਆਂ ਅਤੇ ਵਾਅਦਿਆਂ ਦੀਆਂ ਪੰਡਾਂ ਚੁੱਕ ਕੇ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕੀਤਾ। ਇਸ ਮੋਕੇ ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋ ਸਰਕਾਰ ਦੇ ਖਿਲਾਫ “ਕੈਪਟਨ ਸਰਕਾਰ ਮੁਰਦਾਬਾਦ” ਦੇ ਨਾਅਰੇ ਵੀ ਲਗਾਏ ਗਏ।

यह भी पढ़ें आखिरकार भारत सरकार के चाइनीस ऐप्स को भारत में बैन करने पर चाइना की प्रतिक्रिया आ गई है।

ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਚੰਡੀਗੜ੍ਹ ਜਥੇਬੰਦੀ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਗੁਰਮੇਲ ਸਿੰਘ ਸਿੱਧੂ ਤੇ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤੇ ਵਾਅਦੇ ਮੁਤਾਬਕ ਛੇਵਾਂ ਤਨਖਾਹ ਕਮਿਸ਼ਨ ਸਰਕਾਰ ਬਣਦਿਆਂ ਹੀ ਲਾਗੂ ਕਰਨ ਦਾ ਵਾਅਦਾ ਕੀਤਾ ਸੀ।

ਹੁਣ ਸਰਕਾਰ ਆਪਣੇ ਇਸ ਵਾਅਦੇ ਤੋਂ ਪਿਛੇ ਹਟ ਰਹੀ ਹੈ। ਸਰਕਾਰ ਬਣਨ ਦੇ ਸਾਢੇ ਤਿੰਨ ਸਾਲ ਲੰਘ ਜਾਣ ਦੇ ਬਾਵਜੂਦ ਵੀ ਕਮਿਸ਼ਨ ਦੀ ਮਿਆਦ 6 ਮਹੀਨੇ ਵਧਾ ਕੇ ਲੱਖਾਂ ਮੁਲਾਜ਼ਮਾਂ ਨਾਲ ਧਰੋਹ ਕਮਾਇਆ ਜਾ ਰਿਹਾ ਹੈ।



 

It is FREE vacancy service !!!


If you have any vacancy and want to show here so contact at : 7080000030 / 9815381970.
Posted 2 weeks ago

Needs Reporters ਪੱਤਰਕਾਰਾਂ ਦੀ ਜ਼ਰੂਰਤ ਹੈ . ਬਠਿੰਡਾ ,ਫਾਜ਼ਿਲਕਾ, ਅਬੋਹਰ ,ਜਲਾਲਾਬਾਦ , ਸੁਲਤਾਨਪੁਰ ਲੋਧੀ ,Interested may Mail Us at punjabencounternewstv@gmail.com

Read More

Full Time
Jalandhar City
Posted 1 month ago

Marketing executive Required for IT Firm

Read More

 

Leave a Reply

Your email address will not be published. Required fields are marked *

error: Content is protected !!